Home / ਪੰਜਾਬ / ਮੁਕਤਸਰ ਤੋਂ ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ

ਮੁਕਤਸਰ ਤੋਂ ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ

Spread the love

ਮੁਕਤਸਰ-ਮੁਕਤਸਰ ਤੋਂ ਅਗਵਾ ਕੀਤਾ ਗਿਆ ਬੱਚਾ ਕੋਟਕਪੂਰਾ ਪੁਲਿਸ ਨੇ ਬੱਸ ਸਟੈਂਡ ਤੋਂ ਬਰਾਮਦ ਕਰ ਲਿਆ ਹੈ । ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਮੁਖੀ ਖੇਮਚੰਦ ਸ਼ਰਮਾ ਨੇ ਦੱਸਿਆ ਕਿ ਬੱਚੇ ਦੇ ਅਗਵਾ ਦੀ ਖਬਰ ਫੈਲਣ ਤੋਂ ਬਾਅਦ ਅਗਵਾਕਾਰ ਬੱਚੇ ਨੂੰ ਿੲੱਕ ਬੱਸ ਵਿੱਚ ਛੱਡ ਕੇ ਫਰਾਰ ਹੋ ਗਏ ਜਿਸਨੂੰ ਬਰਾਮਦ ਕਰਕੇ ਪੁਲਿਸ ਨੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ ।

Leave a Reply

Your email address will not be published.