Home / ਮੁੱਖ ਖਬਰਾਂ / 21 ਨੂੰ ਦਰਬਾਰ ਸਾਹਿਬ ਆਉਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ
MEXICO CITY, MEXICO - OCTOBER 13: Canadian Prime Minister Justin Trudeau looks on prior giving a speech before the Mexican Senate as part of the Official Visit of Canadian Prime Minister Justin Trudeau to Mexico City at the Senate of the Republic on October 13, 2017 in Mexico City, Mexico. (Photo by Hector Vivas/Getty Images)

21 ਨੂੰ ਦਰਬਾਰ ਸਾਹਿਬ ਆਉਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ

Spread the love

ਟੋਰਾਂਟੋ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਤੈਅ ਹੈ ਅਤੇ ਸੰਸਾਰ ਭਰ ‘ਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਸਮੂਹ ਦੀ ਇਤਿਹਾਸਕ ਫੇਰੀ ਵੱਲ ਲੱਗੀਆਂ ਹੋਈਆਂ ਹਨ | ਪਤਾ ਲੱਗਾ ਹੈ ਕਿ ਸ੍ਰੀ ਟਰੂਡੋ ਆਗਰਾ, ਅਹਿਮਦਾਬਾਦ ਅਤੇ ਮੰੁਬਈ ਹੁੰਦੇ ਹੋਏ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ | ਇਸ ਮੌਕੇ ‘ਤੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੈਨੇਡੀਅਨ ਸਿੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਹੋਣਗੇ | ਇਸ ਤੋਂ ਬਾਅਦ ਦਿੱਲੀ ‘ਚ ਸ੍ਰੀ ਟਰੂਡੋ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਕੁਝ ਹੋਰ ਵਿਸ਼ੇਸ਼ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਜਾਵੇਗੀ |

Leave a Reply

Your email address will not be published.