ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਨੇਤਾਜੀ ਦੀਆਂ ਅਸਥੀਆਂ ਭਾਰਤ ਲਿਆਂਦੀਆਂ ਜਾਣ : ਅਨਿਤਾ ਬੋਸ

ਨੇਤਾਜੀ ਦੀਆਂ ਅਸਥੀਆਂ ਭਾਰਤ ਲਿਆਂਦੀਆਂ ਜਾਣ : ਅਨਿਤਾ ਬੋਸ

Spread the love

ਲੰਡਨ-ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਧੀ ਅਨਿਤਾ ਬੋਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੀਆਂ ਅਸਥੀਆਂ ਜਾਪਾਨ ਤੋਂ ਭਾਰਤ ਲਿਆਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਨੇਤਾਜੀ ਬਾਰੇ ਕਿਆਸਾਂ ’ਤੇ ਵੀ ਵਿਰਾਮ ਲੱਗਣਾ ਚਾਹੀਦਾ ਹੈ।

Leave a Reply

Your email address will not be published.