ਮੁੱਖ ਖਬਰਾਂ
Home / ਮੁੱਖ ਖਬਰਾਂ / ਨੋਟ ਬੰਦੀ ਆਰਥਿਕਤਾ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਮਹੱਤਵਪੂਰਨ ਕਦਮ

ਨੋਟ ਬੰਦੀ ਆਰਥਿਕਤਾ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਮਹੱਤਵਪੂਰਨ ਕਦਮ

Spread the love

ਨਵੀਂ ਦਿੱਲੀ – ਨੋਟ ਬੰਦੀ ਦੇ ਦੋ ਸਾਲ ਪੂਰੇ ਹੋਣ ‘ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਆਰਥਿਕਤਾ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਚੁੱਕਿਆ ਗਿਆ ਮਹੱਤਵਪੂਰਨ ਕਦਮ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰ ਨੇ ਪਹਿਲਾਂ ਭਾਰਤ ਤੋਂ ਬਾਹਰ ਪਏ ਕਾਲੇ ਧਨ ‘ਤੇ ਸ਼ਿਕੰਜਾ ਕੱਸਿਆ। ਜਿਨ੍ਹਾਂ ਲੋਕਾਂ ਨੇ ਦੇਸ਼ ਤੋਂ ਬਾਹਰ ਕਾਲਾ ਧਨ ਬਾਹਰ ਜਮਾ ਕਰਵਾ ਰੱਖਿਆ ਸੀ ਉਸ ਨੂੰ ਵਾਪਸ ਲਿਆਉਣ ਅਤੇ ਟੈਕਸ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਜੋ ਲੋਕ ਅਜਿਹਾ ਕਰਨ ‘ਚ ਅਸਫਲ ਰਹੇ ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ।

Leave a Reply

Your email address will not be published.