ਮੁੱਖ ਖਬਰਾਂ
Home / ਮੁੱਖ ਖਬਰਾਂ / ਪ੍ਰਧਾਨ ਮੰਤਰੀ ਮੋਦੀ ਨੇ ਕ੍ਰਿਸ਼ਨ ਲਾਲ ਅਡਵਾਨੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਕ੍ਰਿਸ਼ਨ ਲਾਲ ਅਡਵਾਨੀ ਨਾਲ ਕੀਤੀ ਮੁਲਾਕਾਤ

Spread the love

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਸੀਨੀਅਰ ਨੇਤਾ ਕ੍ਰਿਸ਼ਨ ਲਾਲ ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸੀਨੀਅਰ ਨੇਤਾ ਅਡਵਾਨੀ ਆਪਣਾ 91ਵਾਂ ਜਨਮ ਦਿਨ ਮਨਾ ਰਹੇ ਹਨ ਜਿਨ੍ਹਾਂ ਨੂੰ ਵਧਾਈ ਦੇਣ ਲਈ ਪ੍ਰਧਾਨ ਮੋਦੀ ਪਹੁੰਚੇ ਹਨ।

Leave a Reply

Your email address will not be published.