Home / ਭਾਰਤ / ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 5 ਲੋਕਾਂ ਦੀ ਮੌਤ, 6 ਜ਼ਖਮੀ

ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 5 ਲੋਕਾਂ ਦੀ ਮੌਤ, 6 ਜ਼ਖਮੀ

Spread the love

ਜੈਪੁਰ – ਰਾਜਸਥਾਨ ਦੇ ਦੌਸਾ ਜ਼ਿਲ੍ਹੇ ‘ਚ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਇਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 6 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published.