Home / ਪੰਜਾਬ / ਆਟੋ ਅਤੇ ਛੋਟੇ ਹਾਥੀ ਦੀ ਟੱਕਰ ‘ਚ ਇੱਕ ਦੀ ਮੌਤ, ਤਿੰਨ ਜ਼ਖਮੀ

ਆਟੋ ਅਤੇ ਛੋਟੇ ਹਾਥੀ ਦੀ ਟੱਕਰ ‘ਚ ਇੱਕ ਦੀ ਮੌਤ, ਤਿੰਨ ਜ਼ਖਮੀ

Spread the love

ਬਾਘਾ ਪੁਰਾਣਾ – ਨੇੜਲੇ ਪਿੰਡ ਲੋਗਿਆਨਾ ਵਿਖੇ ਇੱਕ ਆਟੋ ਅਤੇ ਛੋਟੇ ਹਾਥੀ ਦੀ ਟੱਕਰ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸਮੇਤ ਤਿੰਨ ਔਰਤਾਂ ਜ਼ਖਮੀ ਹੋ ਗਈਆਂ। ਮ੍ਰਿਤਕ ਦੀ ਪਹਿਚਾਣ ਸੰਦੀਪ ਵਾਸੀ ਤਲਵੰਡੀ ਭਾਈ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਛੋਟੇ ਹਾਥੀ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

Leave a Reply

Your email address will not be published.