Home / ਭਾਰਤ / ਜੇਤਲੀ ਖਿਲਾਫ PIL ਦਾਇਰ ਕਰਨ ਵਾਲੇ ਵਕੀਲ ”ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ

ਜੇਤਲੀ ਖਿਲਾਫ PIL ਦਾਇਰ ਕਰਨ ਵਾਲੇ ਵਕੀਲ ”ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ

Spread the love

ਨਵੀਂ ਦਿੱਲੀ–ਸੁਪਰੀਮ ਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਖਿਲਾਫ ਭਾਰਤੀ ਰਿਜ਼ਰਵ ਬੈਂਕ ਦੀ ਸੁਰੱਖਿਅਤ ਪੂੰਜੀ ਦੀ ਲੁੱਟ ਨਾਲ ਸੰਬੰਧਿਤ ਇਕ ਪਟੀਸ਼ਨ ਰੱਦ ਕਰਦੇ ਹੋਏ ਇਸ ਦਾਇਰ ਕਰਨ ਵਾਲੇ ਵਕੀਲ ਮਨੋਹਰ ਲਾਲ ਸ਼ਰਮਾ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐੱਸ. ਕੇ. ਕੌਲ ਦੇ ਡਵੀਜ਼ਨ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨ ਰੱਦ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਜੁਰਮਾਨੇ ਦੀ ਰਾਸ਼ੀ ਅਦਾ ਨਹੀਂ ਕੀਤੀ ਜਾਂਦੀ, ਸੁਪਰੀਮ ਕੋਰਟ ਦੀ ਰਜਿਸਟਰੀ ਸ਼੍ਰੀ ਸ਼ਰਮਾ ਵਲੋਂ ਦਾਇਰ ਕੀਤੀ ਗਈ ਕਿਸੇ ਵੀ ਪਟੀਸ਼ਨ ਨੂੰ ਸਵੀਕਾਰ ਨਹੀਂ ਕਰੇਗੀ।

Leave a Reply

Your email address will not be published.