Home / ਭਾਰਤ / ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ

ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ

Spread the love

ਮੰਡੀ ਅਰਨੀਵਾਲਾ- ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ 29 ਸਾਲਾ ਸੈਨਿਕ ਸੁਖਚੈਨ ਸਿੰਘ ਦੀ ਅੱਜ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਗੋਲੀਆਂ ਲੱਗ ਜਾਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਨੇ ਦੱਸਿਆ ਕਿ ਸੁਖਚੈਨ ਸਿੰਘ ਪੁੱਤਰ ਧਰਮਜੀਤ ਸਿੰਘ 19 ਸਿੱਖ ਰੈਜ਼ੀਮੈਂਟ ਵਿਚ ਲਾਂਸ ਨਾਇਕ ਦੇ ਤੌਰ ਤੇ ਡਿਊਟੀ ਕਰ ਰਿਹਾ ਸੀ ਕਿ ਅੱਜ ਸਵੇਰੇ ਕਰੀਬ 6 ਵਜੇ ਪਟਰੋਲਿੰਗ ਦੌਰਾਨ ਫ਼ੌਜੀ ਟੁਕੜੀ ਦੀ ਅੱਤਵਾਦੀਆਂ ਨਾਲ ਮੁੱਠਭੇੜ ਹੋ ਗਈ।

Leave a Reply

Your email address will not be published.