ਮੁੱਖ ਖਬਰਾਂ
Home / ਭਾਰਤ / ਟੀਐੱਮਸੀ ਐੱਮਪੀ ਸੌਮਿਤਰਾ ਖਾਨ ਭਾਜਪਾ ਵਿਚ ਸ਼ਾਮਲ
TMC MP Saumitra Khan(R) join BJP in presence of Union Minister Dharmendra Pradhan and party leader Mukul Roy at BJP Headquarters, in New Delhi on Wednesday. Tribune photo: Manas Ranjan Bhui

ਟੀਐੱਮਸੀ ਐੱਮਪੀ ਸੌਮਿਤਰਾ ਖਾਨ ਭਾਜਪਾ ਵਿਚ ਸ਼ਾਮਲ

Spread the love

ਨਵੀਂ ਦਿੱਲੀ-ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੌਮਿਤਰਾ ਖਾਨ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਜਿਸ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ਵਿਚ ਭਾਜਪਾ ਦੀ ਮੁਹਿੰਮ ਨੂੰ ਬਲ ਮਿਲਿਆ ਹੈ। ਪਾਰਟੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਖਾਨ ਨੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਲੋਕਤੰਤਰ ਨਹੀਂ ਬਲਕਿ ਪੁਲੀਸ ਰਾਜ ਹੈ।
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਪਾਰਟੀ ਨੇ ਪਹਿਲਾਂ ਹੀ ਐੱਮਪੀ ਸੌਮਿਤਰਾ ਮਹਾਜਨ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ,‘ਉਹ ਕਾਫ਼ੀ ਲੰਮੇ ਸਮੇਂ ਤੋਂ ਪਾਰਟੀ ਨਾਲ ਨਹੀਂ ਜੁੜਿਆ ਹੋਇਆ ਸੀ। ਤ੍ਰਿਣਮੂਲ ਕਾਂਗਰਸ ਨੇ ਬੋਲਪੁਰ ਤੋਂ ਸੰਸਦ ਮੈਂਬਰ ਅਨੁਪਮ ਹਾਜ਼ਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।

Leave a Reply

Your email address will not be published.