ਮੁੱਖ ਖਬਰਾਂ
Home / ਮੁੱਖ ਖਬਰਾਂ / ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ਕੀਤਾ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ਕੀਤਾ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ

Spread the love

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ 10ਵੇਂ ਗੁਰੂ ਗੋਵਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਐਤਵਾਰ ਨੂੰ ਯਾਦਗਾਰ ਸਿੱਕੇ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ‘ਚ ਦੱਸਿਆ ਗਿਆ ਹੈ ਕਿ ਇਸ ਮੌਕੇ ਉਹ ਕੁੱਝ ਗਿਣੇ ਚੁਣੇ ਲੋਕਾਂ ਨੂੰ ਆਪਣੀ ਰਿਹਾਇਸ਼ ਤੋਂ ਸੰਬੋਧਿਤ ਕਰਨਗੇ।

Leave a Reply

Your email address will not be published.