ਮੁੱਖ ਖਬਰਾਂ
Home / ਭਾਰਤ / ਅੱਗ ਲੱਗਣ ਕਾਰਨ ਜਿੰਦਾ ਝੁਲਸੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ

ਅੱਗ ਲੱਗਣ ਕਾਰਨ ਜਿੰਦਾ ਝੁਲਸੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ

Spread the love

ਹਿਸਾਰ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ‘ਚ ਪੈਂਦੇ ਉਕਲਾਨਾ ਪਿੰਡ ਦੇ ਭੈਰੀ ਅਕਬਰਪੁਰ ‘ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਘਰ ‘ਚ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਨਾਲ ਅੰਦਰ ਮੌਜੂਦ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਿੰਦਾ ਝੁਲਸਣ ਕਾਰਨ ਮੌਤ ਹੋ ਗਈ, ਜਦਕਿ ਚਾਰ ਹੋਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਕੇ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਾਇਆ ਗਿਆ ਹੈ। ਇਹ ਅੱਗ ਕਿਸ ਤਰ੍ਹਾਂ ਲੱਗੀ, ਇਸ ਸੰਬੰਧੀ ਕੋਈ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

Leave a Reply

Your email address will not be published.