ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਮੈਕਸੀਕ ‘ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 2 ਲੋਕਾਂ ਦੀ ਮੌਤ

ਮੈਕਸੀਕ ‘ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 2 ਲੋਕਾਂ ਦੀ ਮੌਤ

Spread the love

ਮੈਕਸੀਕੋ-ਮੈਕਸੀਕੋ ‘ਚ ਦੋ ਸੀਟਾਂ ਵਾਲੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਸੇਸਨਾ ਸੀ 150 ਨਾਂਅ ਦਾ ਇਹ ਜਹਾਜ਼ ਰਾਜਧਾਨੀ ਮੈਕਸੀਕੋ ਸਿਟੀ ਤੋਂ ਥੋੜੀ ਦੂਰੀ ‘ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਦੇ ਅਨੁਸਾਰ, ਇਸ ਜਹਾਜ਼ ਨੇ ਉਡਾਣ ਭਰਨ ਦੇ ਬਾਅਦ ਮਹਿਜ਼ 2 ਕਿੱਲੋਮੀਟਰ ਦੀ ਦੂਰੀ ਤੈਅ ਕੀਤੀ ਸੀ ਕਿ ਅਚਾਨਕ ਹੇਠਾਂ ਡਿਗ ਗਿਆ। ਹੇਠਾਂ ਡਿਗਦੇ ਹੀ ਇਸ ਜਹਾਜ਼ ‘ਚ ਅੱਗ ਲੱਗ ਗਈ ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ।

Leave a Reply

Your email address will not be published.