ਮੁੱਖ ਖਬਰਾਂ
Home / ਮੁੱਖ ਖਬਰਾਂ / ਪਟਿਆਲਾ ‘ਚ ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਪਟਿਆਲਾ ‘ਚ ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

Spread the love

ਪਟਿਆਲਾ-ਆਪਣੀ ਨੌਕਰੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਅੱਜ ਪਟਿਆਲਾ ਦੇ ਫਵਾਰਾ ਚੌਕ ‘ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਸਾਲ 2009 ਤੋਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਇਹ ਨਰਸਾਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ‘ਚ ਇਹ ਰੋਸ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।

Leave a Reply

Your email address will not be published.