ਮੁੱਖ ਖਬਰਾਂ
Home / ਮੁੱਖ ਖਬਰਾਂ / ਐੱਸ.ਜੀ.ਪੀ.ਸੀ ਦੀਆਂ ਚੋਣਾਂ ਕਰਵਾਉਣ ਲਈ ਵਿਧਾਨ ਸਭਾ ‘ਚ ਮਤਾ ਪਾਸ

ਐੱਸ.ਜੀ.ਪੀ.ਸੀ ਦੀਆਂ ਚੋਣਾਂ ਕਰਵਾਉਣ ਲਈ ਵਿਧਾਨ ਸਭਾ ‘ਚ ਮਤਾ ਪਾਸ

Spread the love

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਐੱਸ.ਜੀ.ਪੀ ਸੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਇਹ ਮਤਾ ਕੇਂਦਰ ਦੇ ਗ੍ਰਹਿ ਵਿਭਾਗ ਨੂੰ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਿਚ ਇਹ ਮਤਾ ਵਿਧਾਇਕ ਐੱਚ.ਐੱਸ.ਫੂਲਕਾ ਨੇ ਰੱਖਿਆ ਸੀ।

Leave a Reply

Your email address will not be published.