Home / ਮੁੱਖ ਖਬਰਾਂ / ਖ਼ਤਮ ਹੋਇਆ ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ‘ਤੇ ਲਾਇਆ ਧਰਨਾ

ਖ਼ਤਮ ਹੋਇਆ ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ‘ਤੇ ਲਾਇਆ ਧਰਨਾ

Spread the love

ਜੰਡਿਆਲਾ ਗੁਰੂ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਿੰਡ ਦੇਵੀਦਾਸਪੁਰ (ਜੰਡਿਆਲਾ ਗੁਰੂ) ਨਜ਼ਦੀਕ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ‘ਤੇ ਲਾਇਆ ਧਰਨਾ ਅੱਜ ਖ਼ਤਮ ਕਰ ਦਿੱਤਾ ਹੈ। ਇਹ ਇਸ ਧਰਨੇ ਦਾ ਅੱਜ ਛੇਵਾਂ ਦਿਨ ਸੀ। ਇਸ ਮੌਕੇ ਕਿਸਾਨ ਆਗੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਣਯੋਗ ਹਾਈਕੋਰਟ ਵਲੋਂ ਮਿਲੇ ਨੋਟਿਸ ‘ਤੇ ਪੇਸ਼ ਹੋਣ ਲਈ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਚੰਡੀਗੜ੍ਹ ਗਏ ਸਨ ਅਤੇ ਮੰਗਾਂ ਮੰਨੇ ਜਾਣ ਦਾ ਵਿਸ਼ਵਾਸ ਦਿਵਾਉਣ ‘ਤੇ ਇਹ ਧਰਨਾ 29 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ।

Leave a Reply

Your email address will not be published.