Home / ਮੁੱਖ ਖਬਰਾਂ / ’84 ਕਤਲੇਆਮ ਮਾਮਲਾ : ਸੁਪਰੀਮ ਕੋਰਟ ‘ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

’84 ਕਤਲੇਆਮ ਮਾਮਲਾ : ਸੁਪਰੀਮ ਕੋਰਟ ‘ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

Spread the love

ਨਵੀਂ ਦਿੱਲੀ-1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 25 ਮਾਰਚ ਤੱਕ ਲਈ ਟਲ ਗਈ ਹੈ।

Leave a Reply

Your email address will not be published.