ਮੁੱਖ ਖਬਰਾਂ
Home / ਮੁੱਖ ਖਬਰਾਂ / ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ

Spread the love

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2019 ਲਈ ਭਾਜਪਾ ਦੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਇਸ ਮੁਹਿੰਮ ਦੇ ਤਹਿਤ 31 ਮਾਰਚ ਨੂੰ ਦੇਸ਼ ਦੀ ਜਨਤਾ ਨੂੰ ਸੰਬੋਧਿਤ ਵੀ ਕਰਨਗੇ।

Leave a Reply

Your email address will not be published.