ਮੁੱਖ ਖਬਰਾਂ
Home / ਪੰਜਾਬ / ਹੁਸ਼ਿਆਰਪੁਰ ‘ਚ ਨਸ਼ੇ ਦੇ ਨਾਮੀ ਤਸਕਰ ਲੱਖਾਂ ਰੁਪਏ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ

ਹੁਸ਼ਿਆਰਪੁਰ ‘ਚ ਨਸ਼ੇ ਦੇ ਨਾਮੀ ਤਸਕਰ ਲੱਖਾਂ ਰੁਪਏ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ

Spread the love

ਟਾਂਡਾ ਉੜਮੁੜ-ਹੁਸ਼ਿਆਰਪੁਰ ਦੀ ਟਾਂਡਾ ਪੁਲਿਸ ਨੂੰ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਨੇ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਇਨ੍ਹਾਂ ਕੋਲੋਂ 30 ਲੱਖ ਰੁਪਏ ਤੋਂ ਵੱਧ ਮੁੱਲ ਵਾਲੀ ਹੈਰੋਇਨ, ਨਸ਼ੀਲਾ ਪਾਊਡਰ, ਇੱਕ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਹ ਸੌਦਾਗਰ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਦੀ ਸਪਲਾਈ ਦਾ ਧੰਦਾ ਚਲਾ ਰਹੇ ਸਨ।

Leave a Reply

Your email address will not be published.