ਮੁੱਖ ਖਬਰਾਂ
Home / ਮੁੱਖ ਖਬਰਾਂ / ਕਰਨਾਟਕਾ ‘ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ

ਕਰਨਾਟਕਾ ‘ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ

Spread the love

ਬੈਂਗਲੁਰੂ-ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ ਤੇ ਰਾਹਤ ਕਾਰਜ ਜਾਰੀ ਹਨ।

Leave a Reply

Your email address will not be published.