Home / ਭਾਰਤ / ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ

ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ

Spread the love

ਬੈਂਗਲੁਰੂ-ਕਰਨਾਟਕਾ ਦੇ ਧਾਰਵਾੜ ‘ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ ਹੈ।

Leave a Reply

Your email address will not be published.