Home / ਭਾਰਤ / ਅੱਤਵਾਦੀਆਂ ਵਲੋਂ ਪੁਲਿਸ ‘ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ

ਅੱਤਵਾਦੀਆਂ ਵਲੋਂ ਪੁਲਿਸ ‘ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ

Spread the love

ਸ੍ਰੀਨਗਰ-ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ ‘ਚ ਅੱਤਵਾਦੀਆਂ ਵਲੋਂ ਪੁਲਿਸ ‘ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ।

Leave a Reply

Your email address will not be published.