Home / ਮੁੱਖ ਖਬਰਾਂ / ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ

ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ

Spread the love

ਨਵੀਂ ਦਿੱਲੀ-ਪੁਲਵਾਮਾ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦਿੱਲੀ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੱਜਾਦ ਖਾਨ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

Leave a Reply

Your email address will not be published.