ਮੁੱਖ ਖਬਰਾਂ
Home / ਮੁੱਖ ਖਬਰਾਂ / ਦੇਸ਼ ‘ਚ ਮੀਂਹ ਤੇ ਹਨੇਰੀ ਕਾਰਨ ਹੋਈਆਂ ਮੌਤਾਂ ‘ਤੇ ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਦੇਸ਼ ‘ਚ ਮੀਂਹ ਤੇ ਹਨੇਰੀ ਕਾਰਨ ਹੋਈਆਂ ਮੌਤਾਂ ‘ਤੇ ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

Spread the love

ਨਵੀਂ ਦਿੱਲੀ-ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਨੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published.