ਮੁੱਖ ਖਬਰਾਂ
Home / ਮੁੱਖ ਖਬਰਾਂ / ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ

ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ

Spread the love

ਨਵੀਂ ਦਿੱਲੀ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ‘ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਅਤੇ ਅਜੈ ਮਾਕਨ ਦਾ ਨਾਂਅ ਸ਼ਾਮਿਲ ਹੈ।

Leave a Reply

Your email address will not be published.