ਮੁੱਖ ਖਬਰਾਂ
Home / ਮੁੱਖ ਖਬਰਾਂ / ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ

Spread the love

ਲਖਨਊ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਦੇ ਹਲਕੇ ਵਾਰਾਨਸੀ ਤੋਂ ਭਾਜਪਾ ਦੇ ਉਮੀਦਵਾਰ ਦੇ ਰੂਪ ‘ਚ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਮੌਕੇ ਐੱਨ. ਡੀ. ਏ. ਦੇ ਕਈ ਸੀਨੀਅਰ ਨੇਤਾ ਇੱਥੇ ਮੌਜੂਦ ਸਨ।

Leave a Reply

Your email address will not be published.