ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਇੰਡੋਨੇਸ਼ੀਆ ਵਿਚ ਹੜ੍ਹ ਕਾਰਨ 17 ਲੋਕਾਂ ਦੀ ਮੌਤ

ਇੰਡੋਨੇਸ਼ੀਆ ਵਿਚ ਹੜ੍ਹ ਕਾਰਨ 17 ਲੋਕਾਂ ਦੀ ਮੌਤ

Spread the love

ਜਕਾਰਤਾ-ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ ਸਮੂਹ ਵਿਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਤੇ ਹੜ੍ਹ ਦੇ ਕਾਰਨ ਘੱਟ ਤੋਂ ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 9 ਲੋਕ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 12 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚ ਦਿੱਤਾ ਗਿਆ। ਖਰਾਬ ਮੌਸਮ ਦੇ ਕਾਰਨ ਸੈਂਕੜੇ ਇਮਾਰਤਾਂ, ਪੁਲ ਅਤੇ ਸੜਕਾਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੁਝ ਥਾਵਾਂ ‘ਤੇ ਪਾਣੀ ਘਟਣ ਲੱਗਾ ਹੈ ਲੇਕਿਨ ਕੁਝ ਇਲਾਕਿਆਂ ਵਿਚ ਅਜੇ ਵੀ ਜਾਣਾ ਮੁਸ਼ਕਲ ਹੋਇਆ ਪਿਆ ਹੈ।

Leave a Reply

Your email address will not be published.