ਮੁੱਖ ਖਬਰਾਂ
Home / ਮੁੱਖ ਖਬਰਾਂ / ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਭਰਿਆ ਨਾਮਜ਼ਦਗੀ ਪੱਤਰ

ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਭਰਿਆ ਨਾਮਜ਼ਦਗੀ ਪੱਤਰ

Spread the love

ਗੁਰਦਾਸਪੁਰ- ਬਾਲੀਵੁੱਡ ਅਦਾਕਾਰ ਅਤੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਅੱਜ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਛੋਟੇ ਭਰਾ ਅਤੇ ਬਾਲੀਵੁੱਡ ਅਦਾਕਾਰ ਬੌਬੀ ਦਿਓਲ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਸਮੇਤ ਕਈ ਗਠਜੋੜ ਦੇ ਕਈ ਆਗੂ ਹਾਜ਼ਰ ਹਨ।

Leave a Reply

Your email address will not be published.