ਮੁੱਖ ਖਬਰਾਂ
Home / ਪੰਜਾਬ / ਬੀਬਾ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

ਬੀਬਾ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

Spread the love

ਬਠਿੰਡਾ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਬਠਿੰਡਾ ਚੋਣ ਅਧਿਕਾਰੀ ਸੀ. ਸ੍ਰੀਨਿਵਾਸਨ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।

Leave a Reply

Your email address will not be published.